Thursday, March 5, 2026

ਮਾਤਾ ਭਾਗ ਕੌਰ ਸੇਵਾ ਸੋਸਾਇਟੀ ਵੱਲੋਂ ਔਰਤਾਂ ਨੂੰ ਦਵਾਈਆਂ ਵੰਡੀਆਂ ਗਈਆਂ



ਸ੍ਰੀ ਮੁਕਤਸਰ ਸਾਹਿਬ - ਅੱਜ ਮਾਤਾ ਭਾਗ ਕੌਰ ਸੇਵਾ ਸੋਸਾਇਟੀ ਦੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਪਿੰਡ ਥਾਦੇਵਾਲਾ ਤੇ ਸੰਗੂਧੌਣ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤਾਂ ਦਾ ਸੈਮੀਨਾਰ ਲਾਇਆ ਉਹਨਾਂ ਨੂੰ ਬੀਮਾਰੀਆਂ ਤੋਂ ਬਚਣ ਲਈ ਜਾਗਰੂਕਤ ਕੀਤਾ ਗਿਆ ਔਰਤਾਂ ਵਿੱਚ ਖੂਨ ਦੀ ਕਮੀ ਪਈ ਜਾਂਦੀ ਆ ਜਿਸ ਕਰਕੇ ਉਹਨਾਂ ਨੂੰ ਵੱਧ ਤੋਂ ਵੱਧ ਹਰੀਆਂ ਸਬਜ਼ੀਆਂ ਖਾਣ ਲਈ ਕਿਹਾ ਗਿਆ ਤੇ ਆਇਰਨ ਦੀਆਂ ਗੋਲੀਆਂ ਖਾਣ ਲਈ ਕਿਹਾ। ਇਸ ਦੌਰਾਨ ਮਲਟੀਵਿਟਾਮਿਨ ਤੇ ਆਇਰਨ ਦੀਆਂ ਦਵਾਈਆਂ ਵੰਡੀਆਂ ਗਈਆਂ । 

ਇਸ ਮੌਕੇ ਪ੍ਰਧਾਨ ਹਰਗੋਬਿੰਦ ਕੌਰ ਜੀ ਨੇ ਦੱਸਿਆ ਆਉਣ ਵਾਲੇ ਦਿਨਾਂ ਵਿੱਚ ਲੋਕ ਸੇਵਾ ਲਈ ਹੋਰ ਵੀ ਮੈਡੀਕਲ ਕੈਂਪ ਲਗਾਏ ਜਾਣਗੇ ਤੇ ਫ੍ਰੀ ਦਵਾਈਆਂ ਵੰਡੀਆਂ ਜਾਣਗੀਆਂ।

No comments:

Post a Comment